JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਬੁਲਾਈ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ, 23 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12.00 ਵਜੇ ਬੁਲਾਈ ਹੈ। ਮੀਟਿੰਗ ’ਚ ਮੌਜੂਦਾ ਸਿਆਸੀ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਸੰਬੰਧੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ