JALANDHAR WEATHER

ਬਾਬਾ ਸਿੱਦੀਕੀ ਕਤਲ ਕੇਸ: ਇਕ ਹੋਰ ਮੁਲਜ਼ਮ ਗਿ੍ਫ਼ਤਾਰ

ਮੁੰਬਈ, 23 ਅਕਤੂਬਰ, 23 ਅਕਤਬੂਰ- ਮੁੰਬਈ ਕ੍ਰਾਈਮ ਬ੍ਰਾਂਚ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿਚ ਇਕ ਹੋਰ ਮੁਲਜ਼ਮ ਅਮਿਤ ਹਿਸਾਮਸਿੰਘ ਕੁਮਾਰ (29 ਸਾਲ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਨਾਥਵਨ ਪੱਤੀਕਾ, ਕੈਥਲ, ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਇਸ ਕੇਸ ਵਿਚ ਹੁਣ ਤੱਕ 11 ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ