JALANDHAR WEATHER

ਭਾਰਤੀ ਜੂਨੀਅਰ ਹਾਕੀ ਟੀਮ ਨੇ 4-2 ਨਾਲ ਦਿੱਤੀ ਮਲੇਸ਼ੀਆ ਨੂੰ ਮਾਤ

ਮਲੇਸ਼ੀਆ, 23 ਅਕਤੂਬਰ- ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਅੱਜ ਸੁਲਤਾਨ ਆਫ਼ ਜੋਹੋਰ ਕੱਪ ਵਿਚ ਮਲੇਸ਼ੀਆ ਦੇ ਜੋਹੋਰ ਬਾਹਰੂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਟੂਰਨਾਮੈਂਟ ’ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਭਾਰਤੀ ਟੀਮ 9 ਅੰਕਾਂ ਨਾਲ ਸੂਚੀ ਵਿਚ ਸਿਖਰ ’ਤੇ ਆ ਗਈ ਹੈ, ਜਦਕਿ ਨਿਊਜ਼ੀਲੈਂਡ ਅਤੇ ਆਸਟਰੇਲੀਆ ਦੀਆਂ ਟੀਮਾਂ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ