JALANDHAR WEATHER

ਅਮਨਦੀਪ ਸਿੰਘ ਕਿਸਾਨ ਕਾਂਗਰਸ ਪੰਜਾਬ ਦੇ ਸਕੱਤਰ ਨਿਯੁਕਤ

ਅਮਲੋਹ, 23 ਅਕਤੂਬਰ (ਕੇਵਲ ਸਿੰਘ)-ਕਿਸਾਨ ਕਾਂਗਰਸ ਪੰਜਾਬ ਦਾ ਅਮਨਦੀਪ ਸਿੰਘ ਵਾਸੀ ਰਾਜਗੜ੍ਹ ਛੰਨਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਨਿਯੁਕਤੀ ਦਾ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਅਮਨਦੀਪ ਸਿੰਘ ਨੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ। ਉਥੇ ਹੀ ਕਿਸਾਨੀ ਨਾਲ ਸੰਬੰਧਿਤ ਮਸਲੇ ਵੀ ਕਾਂਗਰਸ ਪਾਰਟੀ ਦੇ ਧਿਆਨ ਵਿਚ ਲਿਆਂਦੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ