JALANDHAR WEATHER

ਅਸੀਂ ਕਿਸਾਨਾਂ ਨੂੰ ਕਈ ਸਹੂਲਤਾਂ ਦਿੱਤੀਆਂ ਹਨ - ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ, 23 ਅਕਤੂਬਰ-ਪਰਾਲੀ ਸਾੜਨ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਕਈ ਸਹੂਲਤਾਂ ਦਿੱਤੀਆਂ ਹਨ। ਸੁਪਰੀਮ ਕੋਰਟ ਨੇ ਵੀ ਪਿਛਲੇ ਸਾਲ ਪਰਾਲੀ ਦੇ ਪ੍ਰਬੰਧਨ ਲਈ ਸਾਡੀ ਤਾਰੀਫ਼ ਕੀਤੀ ਸੀ ਅਤੇ ਅਸੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਸੀ। ਪਰਾਲੀ ਨਾ ਸਾੜਨ ਲਈ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ