JALANDHAR WEATHER

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਦੇ ਕਰਮਚਾਰੀਆਂ ਲਈ ਭੁਗਤਾਨ ਅਤੇ ਪੈਨਸ਼ਨ ਨੂੰ ਦਿੱਤੀ ਮਨਜ਼ੂਰੀ

ਦੇਹਰਾਦੂਨ (ਉੱਤਰਾਖੰਡ), 23 ਅਕਤੂਬਰ (ਏਐਨਆਈ): ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਕ ਅਧਿਕਾਰਤ ਬਿਆਨ ਅਨੁਸਾਰ, ਰਾਜ ਦੇ ਕਰਮਚਾਰੀਆਂ, ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ।  ਇਸ ਸੰਬੰਧੀ ਇਕ ਸਰਕਾਰੀ ਹੁਕਮ, ਵਧੀਕ ਮੁੱਖ ਸਕੱਤਰ ਆਨੰਦ ਬਰਧਨ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਵਿਭਾਗਾਂ ਦੇ ਮੁਖੀਆਂ, ਜ਼ਿਲ੍ਹਾ ਮੈਜਿਸਟਰੇਟਾਂ, ਖਜ਼ਾਨਾ ਨਿਰਦੇਸ਼ਕ, ਪੈਨਸ਼ਨ ,ਹੱਕਦਾਰ ਅਤੇ ਸਾਰੇ ਸੀਨੀਅਰ ਖਜ਼ਾਨਾ ਅਧਿਕਾਰੀਆਂ ਨੂੰ ਸੰਬੋਧਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ