JALANDHAR WEATHER

ਭਾਰਤੀ ਕਿਸਾਨ ਯੂਨੀਅਨ ਭਲਕੇ ਕਰੇਗੀ ਜੀ. ਟੀ. ਰੋਡ ਜਾਮ

ਭੁਲੱਥ (ਕਪੂਰਥਲਾ), 24 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕੱਲ ਜੀ. ਟੀ. ਰੋਡ ਜਾਮ ਕਰੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਦੁਰਦਸ਼ਾ ਹੋ ਰਹੀ ਹੈ ਅਤੇ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਜਥੇਬੰਦੀ ਵਲੋਂ ਕੱਲ ਦੁਪਹਿਰ 11 ਵਜੇ ਤੋਂ 3 ਵਜੇ ਤੱਕ ਜਗਜੀਤ ਇੰਡਸਟਰੀ ਹਮੀਰਾ ਅੱਗੇ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ