JALANDHAR WEATHER

ਜ਼ਿਮਨੀ ਚੋਣਾਂ 'ਚ ਭਾਜਪਾ ਮਜ਼ਬੂਤੀ ਨਾਲ ਸਾਹਮਣੇ ਆਵੇਗੀ - ਰਾਣਾ ਗੁਰਮੀਤ ਸਿੰਘ ਸੋਢੀ

ਮੁਹਾਲੀ, 24 ਅਕਤੂਬਰ (ਦਵਿੰਦਰ ਸਿੰਘ)-ਰਾਣਾ ਗੁਰਮੀਤ ਸਿੰਘ ਸੋਢੀ ਨੇ ਕਰਤਾਰਪੁਰ ਕੋਰੀਡੋਰ ਦੀ ਪੰਜ ਸਾਲ ਮਿਆਦ ਹੋਰ ਵਧਾਉਣ ਉਤੇ ਪ੍ਰਧਾਨ ਮੰਤਰੀ ਅਤੇ ਰਾਜਪਾਲ ਪੰਜਾਬ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਉਪਰੰਤ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਲੋਕ ਭਲਾਈ ਦੀਆਂ ਸਕੀਮਾਂ ਲੈ ਕੇ ਆ ਰਹੀ ਹੈ। ਉਨ੍ਹਾਂ ਅਕਾਲੀ ਦਲ ਦੇ ਜ਼ਿਮਨੀ ਚੋਣਾਂ ਨਾ ਲੜਨ ਉੱਤੇ ਕਿਹਾ ਕਿ ਇਹ ਅਕਾਲੀ ਦਲ ਦਾ ਆਪਣਾ ਫੈਸਲਾ ਹੈ ਪਰ ਭਾਜਪਾ ਸੂਬੇ ਅੰਦਰ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਡਟੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ