JALANDHAR WEATHER

ਬਾਰਾਮੂਲਾ 'ਚ ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ, 1 ਨਾਗਰਿਕ ਦੀ ਮੌਤ, 4 ਜਵਾਨ ਜ਼ਖਮੀ

ਜੰਮੂ-ਕਸ਼ਮੀਰ, 24 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਚ ਫੌਜ ਦੇ ਇਕ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਹੈ, ਜੋ ਇਕ ਕਾਫਲੇ ਦਾ ਹਿੱਸਾ ਸੀ, ਜਿਸ ਵਿਚ ਇਕ ਨਾਗਰਿਕ ਦੀ ਮੌਤ ਹੋ ਗਈ। ਹਮਲੇ 'ਚ ਚਾਰ ਜਵਾਨ ਵੀ ਜ਼ਖਮੀ ਹੋਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਫੌਜ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ