JALANDHAR WEATHER

ਕੇਂਦਰ ਵਲੋਂ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਜਸਟਿਸ ਸੰਜੀਵ ਖੰਨਾ ਦੀ ਨਿਯੁਕਤੀ

ਨਵੀਂ ਦਿੱਲੀ, 24 ਅਕਤੂਬਰ-ਕੇਂਦਰ ਨੇ 11 ਨਵੰਬਰ ਤੋਂ ਲਾਗੂ ਹੋਣ ਵਾਲੇ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਜਸਟਿਸ ਸੰਜੀਵ ਖੰਨਾ ਦੀ ਨਿਯੁਕਤੀ ਕੀਤੀ। ਉਨ੍ਹਾਂ ਦੀ ਨਿਯੁਕਤੀ ਮੌਜੂਦਾ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਸੇਵਾਮੁਕਤੀ ਤੋਂ ਬਾਅਦ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ