JALANDHAR WEATHER

ਅਸੀਂ ਅਗਲੇ 2 ਸਾਲਾਂ ਲਈ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਫੀ ਹੱਦ ਤੱਕ ਘਟਾਉਣ ਜਾ ਰਹੇ ਹਾਂ - ਜਸਟਿਨ ਟਰੂਡੋ

ਕੈਨੇਡਾ, 24 ਅਕਤੂਬਰ-ਅਸੀਂ ਅਗਲੇ ਦੋ ਸਾਲਾਂ ਲਈ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਫੀ ਹੱਦ ਤੱਕ ਘਟਾਉਣ ਜਾ ਰਹੇ ਹਾਂ। ਇਹ ਅਸਥਾਈ ਹੈ। ਸਾਡੀ ਆਬਾਦੀ ਦੇ ਵਾਧੇ ਨੂੰ ਰੋਕਣ ਲਈ ਅਤੇ ਸਾਡੀ ਆਰਥਿਕਤਾ ਨੂੰ ਅੱਗੇ ਵਧਾਉਣ ਲਈ। ਸਾਨੂੰ ਸਾਰੇ ਕੈਨੇਡੀਅਨਾਂ ਲਈ ਸਿਸਟਮ ਨੂੰ ਸਹੀ ਢੰਗ ਨਾਲ ਕੰਮ ਕਰਨਾ ਹੋਵੇਗਾ। ਇਹ ਟਵੀਟ ਪੀ.ਐਮ. ਜਸਟਿਨ ਟਰੂਡੋ ਨੇ ਕੀਤਾ।     

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ