JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਾੜਨਾ ਤੋਂ ਬਾਅਦ ਰਾਜਾ ਵੜਿੰਗ ਨੇ ਮੰਗੀ ਮੁਆਫ਼ੀ

ਸ੍ਰੀ ਮੁਕਤਸਰ ਸਾਹਿਬ , 24 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਸੀ। ਸਿਆਸੀ ਬੁਖਲਾਹਟ ਵਿਚ ਗੁਮਰਾਹਕੁੰਨ ਬਿਆਨਬਾਜ਼ੀ ਦਾ ਨੋਟਿਸ ਲਿਆ ਸੀ। ਇਸ ਮਗਰੋਂ ਰਾਜਾ ਵੜਿੰਗ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦਾ ਪੂਰਨ ਸਤਿਕਾਰ ਕਰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ