JALANDHAR WEATHER

ਕਿਸਾਨਾਂ ਵਲੋਂ ਮੁੱਖ ਮਾਰਗ ਉਪਰ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ

ਮਹਿਲ ਕਲਾਂ, (ਬਰਨਾਲਾ) 25 ਅਕਤੂਬਰ (ਅਵਤਾਰ ਸਿੰਘ ਅਣਖੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ ਨੇ ਅੱਜ ਮਹਿਲ ਕਲਾਂ (ਬਰਨਾਲਾ) ਵਿਖੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਝੋਨੇ ਦੀ ਤੁਰੰਤ ਖਰੀਦ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਾਣਾ ਮੰਡੀਆਂ ਵਿਚ ਖੱਜਲ ਖੁਆਰ ਹੋ ਰਹੇ ਹਨ, ਪਰ ਕੋਈ ਵੀ ਏਜੰਸੀ ਖ਼ਰੀਦ ਕਰਨ ਨਹੀਂ ਪਹੁੰਚੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ