JALANDHAR WEATHER

ਹਲਕਾ ਬਰਨਾਲਾ ਤੋਂ ਅਕਾਲੀ ਦਲ (ਅ) ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਵਲੋਂ ਆਪਣੇ ਨਾਮਜ਼ਦਗੀ ਪੱਤਰ ਐਸ.ਡੀ.ਐਮ.-ਕਮ- ਰਿਟਰਨਿੰਗ ਅਫ਼ਸਰ ਬਰਨਾਲਾ ਪਾਸ ਦਾਖਲ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਨਰੇਸ਼ ਕੁਮਾਰ ਬਾਵਾ, ਜਤਿੰਦਰ ਸਿੰਘ ਥਿੰਦ, ਗੁਰਪ੍ਰੀਤ ਸਿੰਘ ਖੁੱਡੀ ਕਲਾਂ, ਪ੍ਰਭਦੀਪ ਸਿੰਘ ਸੰਧੂ ਅਤੇ ਹੋਰ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ