JALANDHAR WEATHER

ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਡੀ.ਏ. ਦੀਆਂ ਕਿਸ਼ਤਾਂ ਦਾ ਐਲਾਨ ਕਰੇ -ਬੀਐੱਡ ਫ਼ਰੰਟ

ਨਡਾਲਾ (ਕਪੂਰਥਲਾ) ,25 ਅਕਤੂਬਰ (ਰਘਬਿੰਦਰ ਸਿੰਘ) - ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਰਹਿੰਦੀਆਂ ਡੀ.ਏ.ਦੀਆਂ ਕਿਸ਼ਤਾਂ ਅਤੇ ਪਿਛਲੀਆਂ ਸਰਕਾਰਾਂ ਵਲੋਂ ਬੰਦ ਕੀਤੇ ਭੱਤਿਆਂ ਦੀ ਬਹਾਲੀ ਦਾ ਪੱਤਰ ਜਾਰੀ ਕਰੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਤਾਜ ਸਿੰਘ ਜ਼ਿਲ੍ਹਾ ਪ੍ਰਧਾਨ ਬੀਐੱਡ ਅਧਿਆਪਕ ਫ਼ਰੰਟ ਪੰਜਾਬ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ