JALANDHAR WEATHER

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦਾ ਪੜਪੋਤਾ 22 ਅਟਵਾਲ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਿਲ

ਖਲਵਾੜਾ (ਕਪੂਰਥਲਾ) , 25 ਅਕਤੂਬਰ (ਮਨਦੀਪ ਸਿੰਘ ਸੰਧੂ)- ਪਿੰਡ ਬੀੜ ਪੁਆਦ ਤੋਂ 25 ਸਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਸਵਰਗੀ ਹਰਬੰਤ ਸਿੰਘ ਅਟਵਾਲ ਦਾ ਪੜਪੋਤਾ ਪੰਚ ਮਨਪ੍ਰੀਤ ਸਿੰਘ ਮੰਨਾ 22 ਅਟਵਾਲ ਪਰਿਵਾਰਾਂ ਅਤੇ ਸਹਿਯੋਗੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਇਆ। ਇਸ ਮੌਕੇ ਪਾਰਟੀ 'ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਆਪਣੀ ਟੀਮ ਨਾਲ ਵਿਸ਼ੇਸ਼ ਤੌਰ 'ਤੇ ਪਿੰਡ ਬੀੜ ਪੁਆਦ ਵਿਖੇ ਪਹੁੰਚੇ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ