JALANDHAR WEATHER

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਉਮੀਦਵਾਰ ਦੇ ਤੌਰ 'ਤੇ ਲਵਪ੍ਰੀਤ ਸਿੰਘ ਨੇ ਕੀਤੇ ਕਾਗਜ਼ ਦਾਖ਼ਲ

ਡੇਰਾ ਬਾਬਾ ਨਾਨਕ , 25 ਅਕਤੂਬਰ-( ਅਵਤਾਰ ਸਿੰਘ ਰੰਧਾਵਾ)- ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਐਸਡੀਐਮ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਲਵਪ੍ਰੀਤ ਸਿੰਘ ਨੇ ਉਮੀਦਵਾਰ ਦੇ ਤੌਰ 'ਤੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਸਮਰਥਕਾਂ ਦੀ ਹਾਜ਼ਰੀ ਵਿਚ ਕਾਗਜ਼ ਦਾਖ਼ਲ ਕੀਤੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ , ਜਥੇਦਾਰ ਗੁਰਬਿੰਦਰ ਸਿੰਘ , ਜਸਬੀਰ ਸਿੰਘ, ਹਰਜੀਤ ਸਿੰਘ , ਕੁਲਵੰਤ ਸਿੰਘ ਆਦਿ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ