JALANDHAR WEATHER

ਭਾਜਪਾ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 25 ਅਕਤੂਬਰ - ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਕੀਤੀ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜੇ.ਪੀ. ਨੱਢਾ , ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸ਼ਿਵਰਾਜ ਸਿੰਘ ਚੌਹਾਨ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਦੇ ਨਾਂ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ