JALANDHAR WEATHER

ਟੈਕਸੇਸ਼ਨ ਵਿਭਾਗ ਦੇ ਅਧਿਕਾਰੀ ਤਿਉਹਾਰਾਂ ਦੌਰਾਨ ਵਪਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ , 25 ਅਕਤੂਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੇਰੇ ਧਿਆਨ ਵਿਚ ਆਇਆ ਹੈ ਕਿ ਟੈਕਸੇਸ਼ਨ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੌਰਾਨ ਵਪਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਮੈਂ ਜੀ.ਐਸ.ਟੀ. ਕਮਿਸ਼ਨਰ ਨੂੰ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਿਸੇ ਵੀ ਪਰੇਸ਼ਾਨੀ ਦੀ ਸਥਿਤੀ ਵਿਚ, 0175-2921005/2225192 'ਤੇ ਕਾਲ ਕਰੋ। ਤੁਰੰਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ