JALANDHAR WEATHER

ਸ਼੍ਰੋਮਣੀ ਕਮੇਟੀ ਨੇ ਆਰ.ਪੀ. ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਭਾਜਪਾ ਆਗੂ ਆਰ.ਪੀ. ਸਿੰਘ ਵਲੋਂ ਸਿੱਖ ਸੰਸਥਾ ਵਿਰੁੱਧ ਕੀਤੀ ਗ਼ਲਤ ਬਿਆਨਬਾਜ਼ੀ ਲਈ ਆਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਕਾਨੂੰਨੀ ਨੋਟਿਸ ਭੇਜਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ