JALANDHAR WEATHER

ਪੈਦਲ ਯਾਤਰਾ ਦੌਰਾਨ ਕੇਜਰੀਵਾਲ 'ਤੇ ਹਮਲਾ

ਨਵੀ ਦਿੱਲੀ , 25 ਅਕਤੂਬਰ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ