JALANDHAR WEATHER

ਬਾਬਾ ਸਿੱਦੀਕੀ ਕਤਲ: ਅਦਾਲਤ ਨੇ 9 ਦੋਸ਼ੀਆਂ ਦੀ ਪੁਲਿਸ ਹਿਰਾਸਤ 26 ਅਕਤੂਬਰ ਤੱਕ ਵਧਾਈ

ਮੁੰਬਈ (ਮਹਾਰਾਸ਼ਟਰ), 25 ਅਕਤੂਬਰ (ਏਐਨਆਈ): ਬਾਬਾ ਸਿੱਦੀਕੀ ਕਤਲ ਕੇਸ ਵਿਚ ਗ੍ਰਿਫ਼ਤਾਰ ਸਾਰੇ 9ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਇੱਥੇ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਪੁਲਿਸ ਰਿਮਾਂਡ 26 ਅਕਤੂਬਰ ਤੱਕ ਵਧਾ ਦਿੱਤਾ ਗਿਆ। ਵੱਖ-ਵੱਖ ਤਰੀਕਾਂ 'ਤੇ ਗ੍ਰਿਫਤਾਰ ਕੀਤੇ ਗਏ 9 ਮੁਲਜ਼ਮਾਂ ਨੂੰ ਅੱਜ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਐਸਪਲੇਨੇਡ ਕੋਰਟ) ਵੀ.ਆਰ. ਪਾਟਿਲ ਦੇ ਸਾਹਮਣੇ ਪੇਸ਼ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ