JALANDHAR WEATHER

ਮੋਹਨ ਚਰਨ ਮਾਝੀ ਨੇ ਚੱਕਰਵਾਤੀ ਤੂਫ਼ਾਨ 'ਦਾਨਾ' ਸੰਬੰਧੀ ਕੀਤੀ ਸਮੀਖਿਆ ਮੀਟਿੰਗ

ਭੁਵਨੇਸ਼ਵਰ (ਉੜੀਸਾ ), 25 ਅਕਤੂਬਰ - ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਚੱਕਰਵਾਤ 'ਦਾਨਾ' ਬਾਰੇ ਸਮੀਖਿਆ ਮੀਟਿੰਗ ਕੀਤੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਦੋਂ ਚੱਕਰਵਾਤ ਤੱਟ 'ਤੇ ਪਹੁੰਚਦਾ ਹੈ, ਤਾਂ ਦੋ ਮੀਟਰ ਉੱਚੀਆਂ ਲਹਿਰਾਂ ਦੀ ਸੰਭਾਵਨਾ ਹੈ ਅਤੇ ਚੱਕਰਵਾਤ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੱਟ ਨਾਲ ਟਕਰਾਏਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ