JALANDHAR WEATHER

ਹਰਿਆਣਾ : ਐਲ.ਓ.ਪੀ. ਨੂੰ ਲੈ ਕੇ ਕਾਂਗਰਸ ਚ ਕਲੇਸ਼ ਹੈ - ਨਾਇਬ ਸਿੰਘ ਸੈਣੀ

 ਨਵੀਂ ਦਿੱਲੀ, 26 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਹਿਣਾ ਹੈ, "ਹਰਿਆਣਾ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਕਰਨਾ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਐਲ.ਓ.ਪੀ. ਨੂੰ ਲੈ ਕੇ ਕਾਂਗਰਸ ਵਿਚ ਕਲੇਸ਼ ਹੈ... ਵਿਰੋਧੀ ਧਿਰ ਵਜੋਂ ਕਾਂਗਰਸ ਦੀ ਭੂਮਿਕਾ ਚਿੰਤਾਜਨਕ ਹੈ। ਸੰਸਦ ਵਿਚ ਇੰਡੀਆ ਗੱਠਜੋੜ ਦੇ ਆਗੂ ਸਿਰਫ਼ ਝੂਠ ਹੀ ਫੈਲਾਉਂਦੇ ਹਨ ਅਤੇ ਜਨਤਾ ਨੂੰ ਗੁੰਮਰਾਹ ਕਰਦੇ ਹਨ। ਜਨਤਾ ਇਨ੍ਹਾਂ ਨੂੰ ਸਮਝ ਚੁੱਕੇ ਹਨ ਤੇ ਉਨ੍ਹਾਂ ਨੇ ਕਾਂਗਰਸ 'ਤੇ ਭਰੋਸਾ ਕਰਨਾ ਛੱਡ ਦਿੱਤਾ ਹੈ, ਇੰਡੀਆ ਗੱਠਜੋੜ ਦੇ ਸਾਰੇ ਦਲ ਭ੍ਰਿਸ਼ਾਟਾਚਾਰ ਚ ਡੁੱਬੇ ਹੋਏ ਹਨ..."

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ