JALANDHAR WEATHER

ਭਾਜਪਾ ਨੂੰ ਖੁਸ਼ ਕਰਨ ਲਈ ਕੁਝ ਵੀ ਕਹਿ ਸਕਦੇ ਹਨ ਹਿਮੰਤਾ ਬਿਸਵਾ ਸਰਮਾ - ਰਾਜੀਵ ਸ਼ੁਕਲਾ

 ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਦੇ ਸੀਨੀਅਰ ਆਗੂ ਰਾਜੀਵ ਸ਼ੁਕਲਾ ਦਾ ਕਹਿਣਾ ਹੈ, "ਇਹ ਪੂਰੀ ਤਰ੍ਹਾਂ ਝੂਠ ਹੈ ਕਿ ਉਨ੍ਹਾਂ (ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ) ਨੂੰ (ਪ੍ਰਿਯੰਕਾ ਗਾਂਧੀ ਵਾਡਰਾ ਦੇ) ਨਾਮਜ਼ਦਗੀ ਕਮਰੇ ਤੋਂ ਬਾਹਰ ਰੱਖਿਆ ਗਿਆ ਸੀ। ਮਲਿਕਅਰਜੁਨ ਖੜਗੇ ਉਥੇ ਸੋਨੀਆ ਅਤੇ ਰਾਹੁਲ ਗਾਂਧੀ ਦੇ ਨਾਲ ਮੌਜੂਦ ਸਨ, ਇਹ ਗਲਤ ਪ੍ਰਚਾਰ ਹੈ। ਅੱਜ ਰਾਹੁਲ ਗਾਂਧੀ ਇਥੇ ਆਏ ਅਤੇ ਖੜਗੇ ਨੂੰ ਦੋ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ (ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਵਜੋਂ) ਸਾਰਿਆਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ... ਹਿਮੰਤਾ ਬਿਸਵਾ ਸਰਮਾ ਭਾਜਪਾ ਨੂੰ ਖੁਸ਼ ਕਰਨ ਲਈ ਕੁਝ ਵੀ ਕਹਿ ਸਕਦੇ ਹਨ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ