JALANDHAR WEATHER

ਭਲਕੇ ਗਿੱਦੜਬਾਹਾ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ ਪ੍ਰਦਰਸ਼ਨ

 ਮਲੌਦ (ਖੰਨਾ), 26 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸਿੱਖਿਆ ਅਤੇ ਸਿਹਤ ਦੇ ਖੇਤਰ ਨਾਲ ਬੇਰੁਜ਼ਗਾਰਾਂ ਵਲੋਂ ਗਠਿਤ ਕੀਤਾ ਗਿਆ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਤੇ ਰਮਨ ਕੁਮਾਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਸਾਂਝਾ ਮੋਰਚਾ ਭਲਕੇ 27 ਅਕਤੂਬਰ ਨੂੰ ਸਵੇਰੇ 11 ਵਜੇ ਗਿੱਦੜਬਾਹਾ ਵਿਖੇ ਰੋਸ ਪ੍ਰਦਰਸ਼ਨ ਕਰੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ