JALANDHAR WEATHER

ਸੀਤਾਰਮਨ ਵਲੋਂ ਜੀ-7, ਜੀ-20 ਦੇਸ਼ਾਂ ਨੂੰ ਅਫ਼ਰੀਕੀ ਦੇਸ਼ਾਂ ਲਈ ਸਮਰਥਨ ਤੇਜ਼ ਕਰਨ ਦੀ ਅਪੀਲ

 ਵਾਸ਼ਿੰਗਟਨ ਡੀ.ਸੀ., 27 ਅਕਤੂਬਰ - ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਨੇ ਜੀ-7 ਅਤੇ ਜੀ-20 ਦੇਸ਼ਾਂ ਨੂੰ ਅਫ਼ਰੀਕੀ ਦੇਸ਼ਾਂ ਲਈ ਆਪਣਾ ਸਮਰਥਨ ਤੇਜ਼ ਕਰਨ ਦੀ ਅਪੀਲ ਕੀਤੀ ਅਤੇ ਮਹਾਦੀਪ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ, ਖਾਸ ਕਰਕੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਿਹਤ ਸੰਭਾਲ ਵਰਗੇ ਖੇਤਰਾਂ ਵਿਚ। ਵਿੱਤ ਮੰਤਰਾਲੇ ਨੇ ਕਿਹਾ ਕਿ ਵਿੱਤ ਮੰਤਰੀ ਨੇ ਜੀ-7 ਅਫ਼ਰੀਕੀ ਮੰਤਰੀ ਪੱਧਰੀ ਗੋਲਮੇਜ਼ ਸੰਮੇਲਨ ਵਿਚ ਹਿੱਸਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ