JALANDHAR WEATHER

ਮਹਾਰਾਸ਼ਟਰ ਕਾਂਗਰਸ ਦੇ ਜਨਰਲ ਸਕੱਤਰ, ਸਚਿਨ ਸਾਵੰਤ ਵਲੋਂ ਅੰਧੇਰੀ ਪੱਛਮੀ ਹਲਕੇ ਤੋਂ ਚੋਣ ਮੈਦਾਨ ਚ ਉਤਾਰੇ ਜਾਣ 'ਤੇ ਨਾਰਾਜ਼ਗੀ ਜ਼ਾਹਰ

 ਮੁੰਬਈ, 27 ਅਕਤੂਬਰ - ਮਹਾਰਾਸ਼ਟਰ ਕਾਂਗਰਸ ਦੇ ਜਨਰਲ ਸਕੱਤਰ, ਸਚਿਨ ਸਾਵੰਤ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਅੰਧੇਰੀ ਪੱਛਮੀ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰੇ ਜਾਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ, ਅਤੇ ਕਿਹਾ ਕਿ ਉਸ ਨੇ ਬਾਂਦਰਾ ਪੂਰਬੀ ਸੀਟ ਦੀ ਮੰਗ ਕੀਤੀ, ਜਿਥੇ ਉਸਨੇ "ਵਧੇਰੇ ਤੌਰ 'ਤੇ ਕੰਮ ਕੀਤਾ ਹੈ।" ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਸਾਵੰਤ ਨੂੰ ਅੰਧੇਰੀ ਪੱਛਮੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਤਾਜ਼ਾ ਸੂਚੀ ਨਾਲ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰਾਂ ਦੀ ਕੁੱਲ ਗਿਣਤੀ 87 ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ