JALANDHAR WEATHER

ਅੱਜ ਰਾਜਪਾਲ ਪੰਜਾਬ ਨੂੰ ਮਿਲੇਗਾ ਪੰਜਾਬ ਭਾਜਪਾ ਦਾ ਵਫਦ

 ਚੰਡੀਗੜ੍ਹ, 27 ਅਕਤੂਬਰ - ਅੱਜ ਪੰਜਾਬ ਭਾਜਪਾ ਦਾ ਵਫਦ ਸਵੇਰੇ 10 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ। ਇਸ ਦੌਰਾਨ ਝੋਨੇ ਦੀ ਖ਼ਰੀਦ ਤੋਂ ਇਲਾਵਾ ਹੋਰ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ