JALANDHAR WEATHER

ਪੰਜਾਬ ਭਾਜਪਾ ਦੇ ਵਫਦ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਿੱਤਾ ਗਿਆ ਮੰਗ ਪੱਤਰ

 ਚੰਡੀਗੜ੍ਹ, 27 ਅਕਤੂਬਰ - ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਤੰਬਰ ਦੇ ਆਖ਼ਰੀ ਹਫ਼ਤੇ ਵਿਚ ਐਮ.ਐਸ.ਪੀ. ਵਜੋ ਪੰਜਾਬ ਸਰਕਾਰ ਨੂੰ ਝੋਨੇ ਦੀ ਖਰੀਦ ਲਈ 44000 ਕਰੋੜ ਰੁਪਏ ਮਿਲੇ ਹਨ ਪਰ ਪੰਜਾਬ ਸਰਕਾਰ ਜ਼ਿਆਦਾਤਰ ਮੰਡੀਆਂ ਚ ਝੋਨਾ ਉਠਾਉਣ ਚ ਅਸਫਲ ਰਹੀ ਹੈ। ਇਸ ਸੰਬੰਧੀ ਉਨ੍ਹਾਂ ਇਕ ਮੰਗ ਪੱਤਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਿੰਦਿਆਂ ਦੀਵਾਲੀ ਅਤੇ ਬੰਦੀਛੋੜ ਦਿਵਸ ਤੋਂ ਪਹਿਲਾਂ ਮੰਡੀਆਂ ਚੋਂ ਝੋਨੇ ਦੀ ਲਿਫਟਿੰਗ ਯਕੀਨੀ ਕਰਵਾਉਣ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ