JALANDHAR WEATHER

ਡੀ.ਸੀ. ਸੰਗਰੂਰ ਸੰਦੀਪ ਰਿਸ਼ੀ ਵਲੋਂ ਸਰਕਾਰੀ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਖ਼ਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ

 ਸੰਗਰੂਰ, 27 ਅਕਤੂਬਰ (ਧੀਰਜ ਪਸ਼ੋਰੀਆ) - ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਕਾਰੀ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 2 ਲੱਖ 42 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਕਰੀਬ 2 ਲੱਖ 13 ਹਜ਼ਾਰ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ