JALANDHAR WEATHER

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਇਕ ਵਾਰ ਫਿਰ ਪ੍ਰਧਾਨ ਹੋਣਗੇ - ਬਲਵਿੰਦਰ ਸਿੰਘ ਭੂੰਦੜ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ ਸੋਮਵਾਰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਕੀਤੀ। ਜਿਸ ਵਿਚ ਵੱਡੀ ਗਿਣਤੀ ਚ ਅਕਾਲੀ ਦਲ(ਬ) ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਕਾਲੀ ਦਲ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ ਹੈ ,ਉਸ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਇਕ ਵਾਰ ਫਿਰ ਪ੍ਰਧਾਨ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ