ਦੱਖਣੀ ਅਫ਼ਰੀਕਾ ਦੇ ਗੇਂਦਬਾਜ਼ ਕਾਗਿਸੋ ਰਬਾਡਾ ਆਈ.ਸੀ.ਸੀ. ਰੈਂਕਿੰਗ ਵਿਚ ਨੰਬਰ 1 ’ਤੇ ਪੁੱਜੇ
ਬੈਂਗਲੁਰੂ, 30 ਅਕਤੂਬਰ- ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਕਾਗਿਸੋ ਰਬਾਡਾ ਆਈ.ਸੀ.ਸੀ. ਰੈਂਕਿੰਗ ਵਿਚ ਨੰਬਰ 1 ਟੈਸਟ ਗੇਂਦਬਾਜ਼ ਬਣ ਗਏ ਹਨ। ਉਨ੍ਹਾਂ ਜਸਪ੍ਰੀਤ ਬੁਮਰਾਹ ਨੂੰ ਪਛਾੜ ਦਿੱਤਾ ਹੈ।