JALANDHAR WEATHER

ਭਾਰਤੀ ਹਵਾਈ ਸੈਨਾ ਦੇ ਮੁਖੀ ਨੇ ਜੰਮੂ ਸੈਕਟਰ ਵਿਚ ਕੀਤਾ ਦੌਰਾ

ਨਵੀਂ ਦਿੱਲੀ, 30 ਅਕਤੂਬਰ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੇ ਅੱਜ ਜੰਮੂ ਸੈਕਟਰ ਦੇ ਸ਼ਾਹਸਿਤਰ ਅਤੇ ਸਲੋਯਾਰਚੱਟਾ ਖੇਤਰਾਂ ਵਿਚ ਹਵਾਈ ਸੈਨਾ ਦੇ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਦੌਰਾ ਕੀਤਾ। ਅੱਤਵਾਦੀਆਂ ਨੇ ਕੁਝ ਮਹੀਨੇ ਪਹਿਲਾਂ ਇਸ ਇਲਾਕੇ ’ਚ ਭਾਰਤੀ ਹਵਾਈ ਫੌਜ ਦੇ ਕਾਫਲੇ ’ਤੇ ਹਮਲਾ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ