ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਚ 280 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਗੁਜਰਾਤ, 30 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਨਗਰ 'ਚ 280 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।