ਅਸਾਮ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਪ੍ਰੋਗਰਾਮ ਵਿਚ ਲਿਆ ਹਿੱਸਾ
ਤੇਜਪੁਰ (ਅਸਾਮ) , 30 ਅਕਤੂਬਰ - ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੇਘਨਾ ਸਟੇਡੀਅਮ 'ਚ ਭਾਰਤੀ ਫ਼ੌਜ ਦੇ ਜਵਾਨਾਂ ਨਾਲ ਦੀਵਾਲੀ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਨੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ।