JALANDHAR WEATHER

ਦਿੱਲੀ ਸਰਕਾਰ ਨੇ ਛਠ ਪੂਜਾ ਲਈ 7 ਨਵੰਬਰ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ

ਨਵੀਂ ਦਿੱਲੀ, 1 ਨਵੰਬਰ (ਏ.ਐਨ.ਆਈ.): ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਛਠ ਪੂਜਾ ਲਈ 7 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਇਸ ਨੂੰ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਟੀ.) ਦੇ ਨਿਵਾਸੀਆਂ ਲਈ "ਮਹੱਤਵਪੂਰਨ ਤਿਉਹਾਰ" ਕਿਹਾ ਹੈ। ਇਕ ਅਧਿਕਾਰਤ ਐਲਾਨ ਵਿਚ, ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ 7 ਨਵੰਬਰ ਨੂੰ ਛਠ ਪੂਜਾ ਲਈ ਛੁੱਟੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਪੂਰਵਾਂਚਲ ਭਾਈਚਾਰਾ ਇਸ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ