JALANDHAR WEATHER

ਰਤਨ ਟਾਟਾ ਦੇ ਦਿਹਾਂਤ ’ਤੇ ਡਾ. ਮਨਮੋਹਨ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 10 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੂੰ ਪੱਤਰ ਲਿਖ ਕੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ