JALANDHAR WEATHER

ਸ਼ੰਭੂ ਸਰਹੱਦ ’ਤੇ ਇਕ ਕਿਸਾਨ ਦੀ ਮੌਤ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ਼ੰਭੂ ਸਰਹੱਦ ’ਤੇ ਲੱਗੇ ਕਿਸਾਨ ਮੋਰਚੇ ਵਿਚ ਬੀਤੀ ਰਾਤ ਇਕ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ ਕਾਰਨ ਉਸ ਨੂੰ ਰਾਜਪੁਰਾ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਪਟਿਆਲਾ ਤੇ ਫ਼ਿਰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ, ਜਿਥੇ ਕਿ ਉਸ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ