JALANDHAR WEATHER

ਜੰਮੂ-ਕਸ਼ਮੀਰ: ਬਾਂਦੀਪੋਰਾ ’ਚ ਫੌਜ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਸ੍ਰੀਨਗਰ, 2 ਨਵੰਬਰ -ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਅੱਤਵਾਦੀਆਂ ਦੀ ਹਲਚਲ ਤੋਂ ਬਾਅਦ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ। ਫੌਜ ਦੇ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਸ਼ੁੱਕਰਵਾਰ ਦੇਰ ਸ਼ਾਮ ਕਿਹਾ ਕਿ ਫੌਜੀਆਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਦੇ ਜਨਰਲ ਖੇਤਰ ਪਾਨਾਰ ਵਿਚ ਸ਼ੱਕੀ ਹਰਕਤ ਦੇਖੀ ਤੇ ਲਲਕਾਰੇ ਜਾਣ ’ਤੇ, ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਜੰਗਲ ਵਿਚ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਖ਼ੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ