ਭਾਰਤੀ ਕੰਪਨੀਆਂ ਨੇ ਕਿਸੇ ਵੀ ਰਾਸ਼ਟਰ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ - ਅਮਰੀਕਾ ਵਲੋਂ ਭਾਰਤੀ ਕੰਪਨੀਆਂ 'ਤੇ ਪਾਬੰਦੀ ਤੋਂ ਬਾਅਦ ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 2 ਨਵੰਬਰ - ਵਿਦੇਸ਼ ਮੰਤਰਾਲੇ ਨੇ ਕਈ ਭਾਰਤੀ ਕੰਪਨੀਆਂ ਅਤੇ ਨਾਗਰਿਕਾਂ 'ਤੇ ਲਗਾਈਆਂ ਗਈਆਂ ਤਾਜ਼ਾ ਅਮਰੀਕੀ ਪਾਬੰਦੀਆਂ 'ਤੇ ਪ੍ਰਤੀਕਿਰਿਆ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤੀ ਕੰਪਨੀਆਂ ਨੇ ਕਿਸੇ ਵੀ ਰਾਸ਼ਟਰੀ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ।