JALANDHAR WEATHER

ਅਰਵਿੰਦ ਸਾਵੰਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਮਹਾਰਾਸ਼ਟਰ ਸਰਕਾਰ - ਮਾਇਆਵਤੀ

 ਲਖਨਊ, 2 ਨਵੰਬਰ - ਬਸਪਾ ਮੁਖੀ ਮਾਇਆਵਤੀ ਦਾ ਕਹਿਣਾ ਹੈ, "ਪੂਰੇ ਦੇਸ਼ ਵਿਚ, ਹਰ ਖੇਤਰ ਵਿਚ ਔਰਤਾਂ ਦਾ ਸ਼ੋਸ਼ਣ ਅਜੇ ਵੀ ਬੰਦ ਨਹੀਂ ਹੋਇਆ ਹੈ। ਹਾਲ ਹੀ ਵਿਚ, ਮਹਾਰਾਸ਼ਟਰ ਵਿਚ ਅਰਵਿੰਦ ਸਾਵੰਤ ਨੇ ਜਿਸ ਤਰ੍ਹਾਂ ਇਕ ਔਰਤ ਦੇ ਖ਼ਿਲਾਫ਼ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ, ਉਹ ਬਹੁਤ ਸ਼ਰਮਨਾਕ ਅਤੇ ਨਿੰਦਣਯੋਗ ਹੈ। ਸਰਕਾਰ (ਮਹਾਰਾਸ਼ਟਰ) ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਮਹਾਰਾਸ਼ਟਰ ਸਰਕਾਰ ਇਸ ਨੂੰ ਹਲਕੇ ਵਿਚ ਨਾ ਲਵੇ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ”

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ