ਉੱਤਰਾਖੰਡ : ਸਰਦੀਆਂ ਦੇ ਮੌਸਮ ਲਈ ਬੰਦ ਹੋਏ ਕੇਦਾਰਨਾਥ ਧਾਮ ਦੇ ਕਿਵਾੜ
ਦੇਹਰਾਦੂਨ, 3 ਨਵੰਬਰ - ਉੱਤਰਾਖੰਡ ਦੇ ਹਿਮਾਲਿਆ ਵਿਚ ਸਥਿਤ ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਦੇ ਮੌਸਮ ਲਈ ਬੰਦ ਹੋ ਗਏ ਹਨ।