ਸਤ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਜੰਮੂ-ਕਸ਼ਮੀਰ ਦਾ ਭਾਜਪਾ ਪ੍ਰਧਾਨ
ਨਵੀਂ ਦਿੱਲੀ, 3 ਨਵੰਬਰ - ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਰਵਿੰਦਰ ਰੈਨਾ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ।