JALANDHAR WEATHER

ਝਾਰਖੰਡ ਵਿਧਾਨ ਸਭਾ ਚੋਣਾਂ : ਅਮਿਤ ਸ਼ਾਹ ਨੇ ਜਾਰੀ ਕੀਤਾ ਭਾਜਪਾ ਦਾ ਸੰਕਲਪ ਪੱਤਰ

 ਰਾਂਚੀ (ਝਾਰਖੰਡ) -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ 'ਸੰਕਲਪ ਪੱਤਰ' (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸੰਜੇ ਸੇਠ, ਭਾਜਪਾ ਝਾਰਖੰਡ ਦੇ ਪ੍ਰਧਾਨ ਬਾਬੂਲਾਲ ਮਰਾਂਡੀ ਵੀ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ