JALANDHAR WEATHER

ਭਲਕੇ ਜ਼ਿਲ੍ਹੇ ਦੇ ਸਕੂਲ 9 ਵਜੇ ਲੱਗਣਗੇ

ਨਵਾਂਸ਼ਹਿਰ , 3 ਨਵੰਬਰ (ਹਰਿੰਦਰ ਸਿੰਘ) - ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ/ਸਿ) ਅਮਰਜੀਤ ਖਟਕੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਤੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਗ਼ੈਰ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਵੇਰੇ 9 ਵਜੇ ਲੱਗਣਗੇ। ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਸਮਾਂ 3 ਵਜੇ ਦਾ ਹੋਵੇਗਾ ਅਤੇ ਮਿਡਲ,ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੁੱਟੀ ਬਾਅਦ ਦੁਪਹਿਰ 3:20 'ਤੇ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ