JALANDHAR WEATHER

ਉਮਰ ਅਬਦੁੱਲਾ ਨੇ ਸ਼੍ਰੀਨਗਰ ਦੇ ਟੀ.ਆਰ.ਸੀ., 'ਸੰਡੇ ਬਾਜ਼ਾਰ' 'ਤੇ ਗ੍ਰਨੇਡ ਹਮਲੇ ਦੀ ਕੀਤੀ ਨਿੰਦਾ

ਸ੍ਰੀਨਗਰ (ਜੰਮੂ ਅਤੇ ਕਸ਼ਮੀਰ), 3 ਨਵੰਬਰ (ਏਐਨਆਈ): ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ੍ਰੀਨਗਰ ਵਿਚ ਟੂਰਿਸਟ ਰਿਸੈਪਸ਼ਨ ਸੈਂਟਰ (ਟੀ.ਆਰ.ਸੀ.) ਅਤੇ ਹਫ਼ਤਾਵਾਰੀ ਬਾਜ਼ਾਰ ਵਿਚ ਗ੍ਰੇਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ “ਬੇਕਸੂਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਵੀ ਤਰਕ ਨਹੀਂ ਹੋ ਸਕਦਾ। ਅੱਜ ਸ਼੍ਰੀਨਗਰ ਦੇ 'ਸੰਡੇ ਬਾਜ਼ਾਰ' ਵਿਚ ਨਿਰਦੋਸ਼ ਦੁਕਾਨਦਾਰਾਂ 'ਤੇ ਹਮਲੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ