JALANDHAR WEATHER

ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਮਾਮਲੇ ਨੂੰ ਲਿਆ ਗੰਭੀਰਤਾ ਨਾਲ- ਐੱਚ.ਐੱਸ. ਫੂਲਕਾ

ਨਵੀਂ ਦਿੱਲੀ, 4 ਨਵੰਬਰ- ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ’ਤੇ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਗੱਲ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਕਿ ਦੀਵਾਲੀ ਦੌਰਾਨ ਪਟਾਕੇ ਚਲਾਉਣ ’ਤੇ ਪਾਬੰਦੀ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਸ ਨੂੰ ਹਲਫ਼ਨਾਮਾ ਦਾਇਰ ਕਰਨ ਅਤੇ ਇਹ ਦੱਸਣ ਲਈ ਕਿਹਾ ਕਿ ਇਹ ਪਾਬੰਦੀ ਕਿਉਂ ਨਹੀਂ ਲਾਗੂ ਕੀਤੀ ਗਈ। ਇਸ ਮਾਮਲੇ ਦੀ ਸੁਣਵਾਈ ਹੁਣ 11 ਨਵੰਬਰ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ