ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਟਿੰਗ ਅੱਜ
ਸਾਨ ਫਰਾਂਸਿਸਕੋ, 5 ਨਵੰਬਰ - ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ ਹੋਵੇਗੀ ਭਾਰਤੀ ਸਮੇਂ ਅਨੁਸਾਰ ਵੋਟਿੰਗ ਸ਼ਾਮ 5.30 ਵਜੇ ਸ਼ੁਰੂ ਹੋਵੇਗੀ। ਅਮਰੀਕਾ ਦੇ ਨਵੇਂ ਰਾਸ਼ਟਰਪਤੀ ਲਈ ਪ੍ਰਮੁੱਖ ਮੁਕਾਬਲਾ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਕਾਰ ਹੈ।