JALANDHAR WEATHER

ਭਾਰਤ ਸਰਕਾਰ ਨੇ ਵਿਕੀਪੀਡੀਆ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 5 ਨਵੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਵਿਕੀਪੀਡੀਆ ਨੂੰ ਨੋਟਿਸ ਭੇਜਿਆ ਹੈ। ਸਰਕਾਰ ਨੇ ਵਿਕੀਪੀਡੀਆ ਨੂੰ ਪੱਤਰ ਲਿਖ ਕੇ ਉਸ ਵਿਚ ਪੱਖਪਾਤ ਅਤੇ ਅਸ਼ੁੱਧੀਆਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਵੱਲ ਧਿਆਨ ਦਿਵਾਇਆ ਹੈ। ਇਸ ਦੇ ਨਾਲ ਹੀ ਪੱਤਰ ਵਿਚ ਸੰਪਾਦਕੀ ਨਿਯੰਤਰਣ ਵਾਲੇ ਇਕ ਛੋਟੇ ਸਮੂਹ ਵੱਲ ਇਸ਼ਾਰਾ ਕੀਤਾ ਅਤੇ ਪੁੱਛਿਆ ਕਿ ਵਿਕੀਪੀਡੀਆ ਨੂੰ ਵਿਚੋਲੇ ਦੀ ਬਜਾਏ ਪ੍ਰਕਾਸ਼ਕ ਵਜੋਂ ਕਿਉਂ ਨਹੀਂ ਮੰਨਿਆ ਜਾਣਾ ਚਾਹੀਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ